Song of Solomon 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਛੇਤੀ ਕਰ ਮੇਰੇ ਪ੍ਰੀਤਮ। ਬਣ ਜਾ ਕਿਸੇ ਹਿਰਨ ਜਾਂ ਹਰਨੋਟੇ ਵਰਗਾ ਮਸਾਲਿਆਂ ਦੇ ਪਰਬਤ ਉੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਬਾਲਮ, ਛੇਤੀ ਕਰ, ਅਤੇ ਚਕਾਰੇ ਯਾ ਹਰਨੋਟੇ ਵਾਂਙੁ ਮਸਾਲਿਆ ਦੇ ਪਹਾੜਾਂ ਉੱਤੇ ਹੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!