Song of Solomon 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੈ ਜਾਂਦੀ ਮੈਂ ਤੈਨੂੰ ਆਪਣੀ ਮਾਂ ਦੇ ਘਰ ਅੰਦਰ ਉਹੀ ਹੈ ਜਿਸਨੇ ਮੈਨੂੰ ਸਿੱਖਾਇਆ। ਦਿੰਦੀ ਮੈਂ ਤੈਨੂੰ ਆਪਣੇ ਅਨਾਰਾਂ ਵਿੱਚੋਂ ਨਿਚੋੜੀ ਮਸਾਲੇਦਾਰ ਸ਼ਰਾਬ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਅਗਵਾਈ ਕਰ ਕੇ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮੈ, ਆਪਣੇ ਅਨਾਰ ਦਾ ਰਸ ਪਿਲਾਉਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।