Song of Solomon 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ। ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ। ਕਬਰ ਦੇ ਜੁਲਮ ਵਰਗੀ ਹੈ ਈਰਖਾ। ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਙੁ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਙੁ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਅਣਖ ਪਤਾਲ ਵਾਂਙੁ ਕਠੋਰ ਹੈ, ਉਹ ਦੀਆਂ ਲਾਟਾਂ ਅੱਗ ਦੀਆਂ ਲਾਟਾਂ, ਸਗੋਂ ਅੱਤ ਤੇਜ ਲੰਬਾਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।