Song of Solomon 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸੱਕਦਾ। ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸੱਕਦਾ। ਲੋਕ ਤਿਰਸੱਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸੱਕਦੇ, ਨਾ ਹੜ੍ਹ ਉਹ ਨੂੰ ਦੱਬ ਸੱਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ, ਪ੍ਰੇਮ ਦੇ ਬਦਲੇ ਦਿੰਦਾ, ਤਾਂ ਓਹ ਉਹ ਨੂੰ ਅੱਤ ਤੁੱਛ ਜਾਣਦੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।