Song of Solomon 8:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਹੁੰਦੀ ਇੱਕ ਕੰਧ ਉਹ, ਅਸੀਂ ਉਸ ਉਤੇ ਚਾਂਦੀ ਦਾ ਮੁਨਾਰਾ ਉਸਾਰ ਦਿੰਦੇ। ਜੇਕਰ ਹੁੰਦੀ ਇੱਕ ਦਰਵਾਜ਼ਾ ਉਹ, ਅਸੀਂ ਦਿਆਰ ਦੀਆਂ ਸ਼ਤੀਰਾਂ ਨਾਲ ਉਸਦੀ ਕਿਲਾਬੰਦੀ ਕਰ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਕੰਧ ਹੋਵੇ, ਅਸੀਂ ਉਹ ਦੇ ਉੱਤੇ ਚਾਂਦੀ ਦਾ ਧੂੜਕੋਟ ਬਣਾਵਾਂਗੇ, ਅਤੇ ਜੇ ਉਹ ਦਰਵੱਜਾ ਹੋਵੇ, ਅਸੀਂ ਉਹ ਨੂੰ ਦਿਆਰ ਦਿਆਂ ਫੱਟਿਆਂ ਨਾਲ ਘੇਰਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।