Titus 1:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਯਹੂਦੀਆਂ ਦੀਆਂ ਮਨਘੜਤ ਕਥਾਵਾਂ ਜਾਂ ਮਨੁੱਖਾਂ ਦੇ ਹੁਕਮਾਂ ਉੱਤੇ ਧਿਆਨ ਨਾ ਦੇਵੋ, ਜਿਹੜੇ ਸੱਚ ਨੂੰ ਰੱਦਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣਾ ਜੋ ਸੱਚ ਨੂੰ ਰੱਦ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ
Punjabi ERV
ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਙੇ ਜਿਹਡ਼ੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُودِیاں دِیاں کہانِیاں تے اوہناں بندیاں دے حُکماں اُتّے دھیان نا کرن۔ جیہڑے سچیائی ولّوں بَھوں جاندے نیں۔
Punjabi Standard Bible (Punjabi Standard Bible) 2023
ਅਤੇ ਯਹੂਦੀਆਂ ਦੀਆਂ ਮਨ-ਘੜਤ ਗੱਲਾਂ ਅਤੇ ਸੱਚ ਤੋਂ ਭਟਕੇ ਹੋਏ ਮਨੁੱਖਾਂ ਦੇ ਹੁਕਮਾਂ 'ਤੇ ਧਿਆਨ ਨਾ ਦੇਣ।