Titus 1:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਦਾ ਆਧਾਰ ਅਨੰਤ ਕਾਲ ਤੱਕ ਰਹਿਣ ਵਾਲੀ ਉਮੀਦ ਹੈ । ਇਸੇ ਦਾ ਵਾਅਦਾ ਪਰਮੇਸ਼ਰ ਨੇ ਆਰੰਭ ਤੋਂ ਕੀਤਾ ਸੀ ਅਤੇ ਉਹ ਆਪਣੇ ਵਚਨ ਨੂੰ ਪੂਰਾ ਕਰਨ ਵਿੱਚ ਭਰੋਸੇਯੋਗ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ,
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ
Punjabi ERV
ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਵੀ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس سدا دی زِندگی دی آس وِچ جِہدا وعدہ مُڈھ تِھیں خُدا کِیتا سی۔ جیہڑا جُھوٹھ نئیں مار سکدا۔
Punjabi Standard Bible (Punjabi Standard Bible) 2023
ਜਿਹੜੀ ਉਸ ਸਦੀਪਕ ਜੀਵਨ ਦੀ ਆਸ ਉੱਤੇ ਅਧਾਰਤ ਹੈ ਜਿਸ ਦਾ ਵਾਇਦਾ ਸੱਚੇ ਪਰਮੇਸ਼ਰ ਨੇ ਅਨੰਤ ਕਾਲ ਤੋਂ ਕੀਤਾ,