Titus 1:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੇ ਮਿੱਥੇ ਸਮੇਂ ਤੇ ਆਪਣੇ ਵਚਨ ਨੂੰ ਪ੍ਰਗਟ ਕੀਤਾ ਹੈ । ਉਹਨਾਂ ਨੇ ਮੈਨੂੰ ਆਪਣੇ ਪ੍ਰਚਾਰ ਦੀ ਸੇਵਾ ਦਾ ਹੁਕਮ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਹੁਣ ਉਸ ਨੇ ਆਪਣੇ ਨਿਰਧਾਰਿਤ ਸਮੇਂ ਉੱਤੇ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੇ ਹੁਕਮ ਦੁਆਰਾ ਮੈਨੂੰ ਸੌਂਪੇ ਗਏ ਪ੍ਰਚਾਰ ਦੁਆਰਾ ਪ੍ਰਕਾਸ਼ਤ ਕੀਤਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ
Punjabi ERV
ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اپنے ویلے سِر اپنے کلام نُوں اوس سنیہے وِچ اُگھیڑیا۔ جیہڑا ساڈے نجات دین والے خُدا دے حُکم دے سببّوں میرے سپُرد ہویا۔
Punjabi Standard Bible (Punjabi Standard Bible) 2023
ਪਰ ਠੀਕ ਸਮੇਂ 'ਤੇ ਆਪਣੇ ਵਚਨ ਦੇ ਪ੍ਰਚਾਰ ਦੀ ਉਸ ਸੇਵਾ ਦੁਆਰਾ ਇਸ ਨੂੰ ਪਰਗਟ ਕੀਤਾ ਜੋ ਸਾਡੇ ਮੁਕਤੀਦਾਤਾ ਪਰਮੇਸ਼ਰ ਦੇ ਹੁਕਮ ਅਨੁਸਾਰ ਮੈਨੂੰ ਸੌਂਪੀ ਗਈ,