Titus 2:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਤੁਸ, ਜਿੱਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿੱਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੇਰੇ ਉਪਦੇਸ਼ ਖਰੀਆਂ ਸਿੱਖਿਆਵਾਂ ਦੇ ਅਨੁਸਾਰ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੂੰ ਉਹ ਬਚਨ ਸਿਖਾ ਜੋ ਖਰੀ ਸਿੱਖਿਆ ਸਿਖਾਉਣਾ ਲਈ ਉਚਿਤ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਓਹ ਗੱਲਾਂ ਆਖੀਂ ਜਿਹੜੀਆਂ ਖਰੀ ਸਿੱਖਿਆ ਨਾਲ ਫੱਬਣ
Punjabi ERV
ਤੀਤੁਸ, ਜਿਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿਖਾਉਣੀਆਂ ਚਾਹੀਦੀਆਂ ਹਨ ਜਿਹਡ਼ੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں اوہ گلّاں دس جیہڑیاں ٹھیک تعلِیم نُوں پَھبدِیاں نیں۔
Punjabi Standard Bible (Punjabi Standard Bible) 2023
ਪਰ ਤੂੰ ਅਜਿਹੀਆਂ ਗੱਲਾਂ ਬੋਲਿਆ ਕਰ ਜੋ ਖਰੀ ਸਿੱਖਿਆ ਦੇ ਅਨੁਸਾਰ ਉਚਿਤ ਹਨ।