Titus 2:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਨਾ ਹੀ ਉਹਨਾਂ ਕੋਲੋਂ ਚੋਰੀ ਕਰਨ ਸਗੋਂ ਉਹ ਇਹ ਸਿੱਧ ਕਰਨ ਕਿ ਉਹ ਪੂਰੀ ਤਰ੍ਹਾਂ ਭਰੋਸੇਯੋਗ ਹਨ ਤਾਂ ਜੋ ਉਹਨਾਂ ਦੇ ਹਰ ਕੰਮ ਦੇ ਦੁਆਰਾ ਸਾਡੇ ਪਰਮੇਸ਼ਰ ਮੁਕਤੀਦਾਤਾ ਦੀ ਸਿੱਖਿਆ ਨੂੰ ਸ਼ੋਭਾ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਦੇ ਮਾਲਕਾਂ ਤੋਂ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਕਿ ਉਨ੍ਹਾਂ ਤੇ ਪੂਰਾ ਭਰੋਸਾ ਕੀਤਾ ਜਾ ਸਕੇ, ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਮਾਤਬਰੀ ਵਿਖਾਲਣ ਭਈ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸਿੰਗਾਰਨ
Punjabi ERV
ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چوری تے چالاکی نا کرن۔ سگوں پُوری دیانتداری نُوں چنگی طرح ظاہر کرن۔ پئی اوہ سارِیاں گلّاں وِچ ساڈے نجات دین والے خُدا دی تعلِیم نُوں سنگارن۔
Punjabi Standard Bible (Punjabi Standard Bible) 2023
ਹੇਰਾਫੇਰੀ ਨਾ ਕਰਨ, ਸਗੋਂ ਪੂਰੀ ਵਫ਼ਾਦਾਰੀ ਵਿਖਾਉਣ ਤਾਂਕਿ ਸਾਰੀਆਂ ਗੱਲਾਂ ਵਿੱਚ ਉਨ੍ਹਾਂ ਦੁਆਰਾ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਸਿੱਖਿਆ ਦੀ ਸੋਭਾ ਹੋਵੇ।