Titus 2:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਦੇ ਲਈ ਪ੍ਰਗਟ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਦੀ ਕਿਰਪਾ ਪ੍ਰਗਟ ਹੋਈ ਹੈ ਜੋ ਸਾਰੇ ਲੋਕਾਂ ਨੂੰ ਮੁਕਤੀ ਪ੍ਰਦਾਨ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ
Punjabi ERV
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دا اوہ فضل دِس پیا اے۔ جیہڑا سارے بندیاں دی نجات دا سبّب اے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ਹੈ