Titus 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕਿ ਅਸੀਂ ਉਸ ਸ਼ੁਭ ਆਸ ਦੇ ਪੂਰੇ ਹੋਣ ਦੀ ਉਡੀਕ ਵਿੱਚ ਹਾਂ । ਉਸ ਸਮੇਂ ਸਾਡੇ ਮਹਾਨ ਪਰਮੇਸ਼ਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਪ੍ਰਗਟ ਹੋਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਮਹਿਮਾ ਦੇ ਦੁਬਾਰਾ ਵਾਪਸ ਪਰਗਟ ਹੋਣ ਦੀ ਉਡੀਕ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸ਼ੁਭ ਆਸ ਦੀ ਅਤੇ ਆਪਣੇ ਮਹਾਂ ਪਰਮੇਸ਼ੁਰ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਤੇਜ ਦੇ ਪਰਗਟ ਹੋਣ ਦੀ ਉਡੀਕ ਰੱਖੀਏ
Punjabi ERV
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس مُبارک آس یعنی اپنے بزُرگ خُدا تے نجات دین والے یِسُوع مسِیح دے جلال دے ظاہر ہون دی اُڈِیک وِچ رہئے۔
Punjabi Standard Bible (Punjabi Standard Bible) 2023
ਅਤੇ ਉਸ ਮੁਬਾਰਕ ਆਸ ਅਤੇ ਆਪਣੇ ਮਹਾਨ ਪਰਮੇਸ਼ਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ