Titus 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਦੂਜਿਆਂ ਨੂੰ ਇਹ ਸਿਖਾ ਅਤੇ ਸੁਣਨ ਵਾਲਿਆਂ ਨੂੰ ਪੂਰੇ ਅਧਿਕਾਰ ਦੇ ਨਾਲ ਉਤਸ਼ਾਹ ਦੇ ਅਤੇ ਝਿੜਕ । ਕੋਈ ਤੈਨੂੰ ਤੁੱਛ ਨਾ ਜਾਣੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ, ਇਹਨਾਂ ਨੂੰ ਬਚਨਾਂ ਜੋ ਤੈਨੂੰ ਕਲੀਸਿਆ ਨੂੰ ਸਿਖਾਉਣਾ ਚਾਹੀਦਾ ਹੈ। ਉਤਸ਼ਾਹਿਤ ਕਰ ਅਤੇ ਸਾਰੇ ਅਧਿਕਾਰ ਨਾਲ ਝਿੜਕ। ਕੋਈ ਤੈਨੂੰ ਤੁਛ ਨਾ ਜਾਣੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਆਖ ਅਤੇ ਪੂਰੇ ਇਖ਼ਤਿਆਰ ਨਾਲ ਤਗੀਦ ਕਰ ਅਤੇ ਝਿੜਕ ਦਿਹ । ਕੋਈ ਤੈਨੂੰ ਤੁੱਛ ਨਾ ਜਾਣੇ! ।।
Punjabi ERV
ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پُورے اختیار نال ایہہ گلّاں آکھ تے نصِیحت دے تے جِھڑک کوئی تینُوں ماڑا نا سمجھے۔
Punjabi Standard Bible (Punjabi Standard Bible) 2023
ਪੂਰੇ ਅਧਿਕਾਰ ਨਾਲ ਇਹ ਗੱਲਾਂ ਕਹਿ, ਸਮਝਾ ਅਤੇ ਸਿਖਾਉਂਦਾ ਰਹਿ। ਕੋਈ ਤੈਨੂੰ ਤੁੱਛ ਨਾ ਸਮਝੇ।