Titus 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਜਵਾਨ ਔਰਤਾਂ ਨੂੰ ਇਸ ਤਰ੍ਹਾਂ ਸਿੱਖਿਆ ਦੇਣ ਕਿ ਉਹ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨ ਵਾਲੀਆਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਜਵਾਨ ਔਰਤਾਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੁਟਿਆਰਾਂ ਨੂੰ ਅਜਿਹੀ ਮੱਤ ਦੇਣ ਜੋ ਓਹ ਆਪਣੇ ਪਤੀਆਂ ਨਾਲ ਪ੍ਰੇਮ ਰੱਖਣ ਅਤੇ ਬਾਲ ਬੱਚਿਆਂ ਨਾਲ ਪਿਆਰ ਕਰਨ
Punjabi ERV
ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬਚਿਆਂ ਨੂੰ ਪਿਆਰ ਕਰਨਾ ਸਿਖਾ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُٹیاراں نُوں سکھان پئی اپنے اپنے گھر والیاں نُوں پیار کرن بچّیاں نُوں پیار کرن۔
Punjabi Standard Bible (Punjabi Standard Bible) 2023
ਤਾਂਕਿ ਜਵਾਨ ਔਰਤਾਂ ਨੂੰ ਸਿਖਾ ਸਕਣ ਕਿ ਉਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪ੍ਰੇਮ ਰੱਖਣ