Titus 2:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਖਾ ਕਿ ਉਹ ਸੰਜਮੀ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਜੁਆਨਾਂ ਨੂੰ ਤਗੀਦ ਕਰ ਭਈ ਸੁਰਤ ਵਾਲੇ ਹੋਣ
Punjabi ERV
ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جواناں نُوں وی ایسے طرح مَت دے۔ پئی پرہیزگار بنن۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜਵਾਨਾਂ ਨੂੰ ਸਿਖਾ ਕਿ ਉਹ ਸਭਨਾਂ ਗੱਲਾਂ ਵਿੱਚ ਸੰਜਮੀ ਹੋਣ।