Titus 2:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਆਪਣੇ ਹਰ ਕੰਮ ਵਿੱਚ ਦੂਜਿਆਂ ਦੇ ਲਈ ਨੇਕ ਉਦਾਹਰਨ ਬਣ । ਆਪਣੇ ਸਿੱਖਿਆ ਦੇਣ ਦੇ ਕੰਮ ਵਿੱਚ ਈਮਾਨਦਾਰ ਅਤੇ ਗੰਭੀਰ ਬਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭਨੀਂ ਗੱਲੀਂ ਤੂੰ ਆਪਣੇ ਆਪ ਨੂੰ ਸ਼ੁਭ ਕਰਮਾਂ ਦਾ ਨਮੂਨਾ ਕਰ ਵਿਖਾਲ - ਸਿੱਖਿਆ ਦੇਣ ਵਿੱਚ ਸੁਚੱਮਤਾਈ ਅਤੇ ਗੰਭੀਰਤਾਈ
Punjabi ERV
ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں گلّاں وِچ اپنے آپ نُوں نیک گلّاں دا نمونہ بنا۔ تیری تعلِیم وِچ صفائی تے سنجِیدگی ہوئے۔
Punjabi Standard Bible (Punjabi Standard Bible) 2023
ਤੂੰ ਸਾਰੀਆਂ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦੇ ਨਮੂਨੇ ਵੱਜੋਂ ਪੇਸ਼ ਕਰ; ਤੇਰੀ ਸਿੱਖਿਆ ਵਿੱਚ ਖਰਾਈ ਅਤੇ ਗੰਭੀਰਤਾ ਹੋਵੇ