Titus 3:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫੁੱਟ ਪਾਉਣ ਵਾਲੇ ਵਿਅਕਤੀ ਨੂੰ ਘੱਟ ਤੋਂ ਘੱਟ ਦੋ ਵਾਰ ਚਿਤਾਵਨੀ ਦੇ, ਉਸ ਦੇ ਬਾਅਦ ਉਸ ਦੇ ਨਾਲ ਕੋਈ ਸੰਬੰਧ ਨਾ ਰੱਖ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਭਾਜਕ ਲੋਕਾਂ ਨੂੰ ਘੱਟੋ-ਘੱਟ ਦੋ ਵਾਰ ਚੇਤਾਵਨੀ ਦਿਓ, ਜੇ ਉਹ ਨਹੀਂ ਬਦਲਦੇ, ਤਾਂ ਉਨ੍ਹਾਂ ਨਾਲ ਹੋਰ ਕੋਈ ਲੈਣਾ-ਦੇਣਾ ਨਾ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮਨੁੱਖ ਕੁਪੰਥੀ ਹੋਵੇ ਇੱਕ ਦੋ ਵਾਰੀ ਉਹ ਨੂੰ ਮੱਤ ਦੇ ਕੇ ਉਸ ਤੋਂ ਪਰੇ ਰਹੁ
Punjabi ERV
ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸਨੂੰ ਚੇਟਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک دو واری نصِیحت کر کے بِدعتی بندے توں وکھرا ہو جا۔
Punjabi Standard Bible (Punjabi Standard Bible) 2023
ਫੁੱਟ ਪਾਉਣ ਵਾਲੇ ਵਿਅਕਤੀ ਨੂੰ ਇੱਕ-ਦੋ ਚਿਤਾਵਨੀਆਂ ਦੇਣ ਤੋਂ ਬਾਅਦ ਉਸ ਤੋਂ ਦੂਰ ਰਹਿ,