Titus 3:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਜਾਣਦਾ ਹੈਂ ਕਿ ਅਜਿਹਾ ਵਿਅਕਤੀ ਸੱਚ ਤੋਂ ਭਟਕ ਚੁੱਕਾ ਹੈ ਅਤੇ ਪਾਪ ਕਰ ਕੇ ਆਪਣੇ ਆਪ ਨੂੰ ਦੋਸ਼ੀ ਸਿੱਧ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਤੂੰ ਜਾਣਦਾ ਹੈ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੂੰ ਜਾਣਦਾ ਹੈਂ ਭਈ ਇਹੋ ਜਿਹਾ ਮਨੁੱਖ ਬੇਮੁਖ ਹੋਇਆ ਹੋਇਆ ਹੈ ਅਤੇ ਪਾਪ ਕਰਦਾ ਅਤੇ ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।।
Punjabi ERV
ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈਡ਼ਾ ਅਤੇ ਪਾਪੀ ਹੁੰਦਾ ਹੈ। ਉਸਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ جان کے پئی اجیہا بندہ بد راہ ہوگیا اے تے اپنے آپ نُوں مُجرم ٹھہرا کے گُناہ کر دا رہندا اے۔
Punjabi Standard Bible (Punjabi Standard Bible) 2023
ਕਿਉਂਕਿ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਵਿਅਕਤੀ ਭਟਕਿਆ ਹੋਇਆ ਹੈ ਅਤੇ ਪਾਪ ਕਰਕੇ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈ।