Titus 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਤੇਰੇ ਕੋਲ ਅਰਤਿਮਿਸ ਜਾਂ ਤੁਖਿਕੁਸ ਨੂੰ ਭੇਜਾਂ, ਤਾਂ ਤੂੰ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਨਾ ਕਿਉਂਕਿ ਮੈਂ ਸਾਰਾ ਸਿਆਲ ਉੱਥੇ ਹੀ ਬਤੀਤ ਕਰਨ ਦਾ ਫ਼ੈਸਲਾ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਸ਼ਹਿਰ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਅਰਤਿਮਾਸ ਯਾ ਤੁਖਿਕੁਸ ਨੂੰ ਤੇਰੇ ਕੋਲ ਘੱਲਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦੀ ਦਲੀਲ ਕੀਤੀ ਹੈ
Punjabi ERV
ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مَیں تیرے کول اَرتِماس یا تُخِکس نُوں گھلاں۔ تُوں میرے کول نِیکُپُلس آؤن دی کوشش کریں۔ کیوں جو اوتھے ای میری سِیال کٹّن دی دلیل اے۔
Punjabi Standard Bible (Punjabi Standard Bible) 2023
ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂਗਾ ਤਾਂ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਯਤਨ ਕਰੀਂ, ਕਿਉਂਕਿ ਮੈਂ ਸਰਦੀਆਂ ਉੱਥੇ ਬਿਤਾਉਣ ਦਾ ਫੈਸਲਾ ਕੀਤਾ ਹੈ।