Titus 3:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਵਕੀਲ ਜ਼ੇਨਸ ਅਤੇ ਅਪੁੱਲੋਸ ਦੀ ਯਾਤਰਾ ਦੀ ਤਿਆਰੀ ਵਿੱਚ ਪੂਰੀ ਮਦਦ ਕਰਨਾ ਅਤੇ ਧਿਆਨ ਦੇਣਾ ਕਿ ਉਹਨਾਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਕੀਲ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜ਼ੇਨਸ ਸ਼ਰਾ ਦੇ ਪੜ੍ਹਾਉਣ ਵਾਲੇ ਅਤੇ ਅਪੁੱਲੋਸ ਨੂੰ ਜਤਨ ਕਰ ਕੇ ਅਗਾਹਾਂ ਤੋਰ ਦਿਹ ਭਈ ਓਹਨਾਂ ਨੂੰ ਕਾਸੇ ਦੀ ਥੁੜ ਨਾ ਹੋਵੇ
Punjabi ERV
ਜਦੋਂ ਸ਼ਰ੍ਹਾ ਦੇ ਪਢ਼ਾਉਣ ਵਾਲੇ ਜ਼ੇਨਸ ਅਤੇ ਅਪੁਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋਡ਼ੀਂਦੀ ਹਰ ਚੀਜ਼ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زیناس شریعت دے عالِم تے اُپلّوس نُوں کوشش کر کے ٹور دے۔ ایس طرح پئی اوہناں نُوں کِسے شے دی لوڑ نا رہے۔
Punjabi Standard Bible (Punjabi Standard Bible) 2023
ਵਕੀਲ ਜ਼ੇਨਸ ਅਤੇ ਅਪੁੱਲੋਸ ਦੀ ਯਾਤਰਾ ਵਿੱਚ ਉੱਦਮ ਨਾਲ ਉਨ੍ਹਾਂ ਦੀ ਸਹਾਇਤਾ ਕਰੀਂ ਤਾਂਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਾ ਹੋਵੇ।