Titus 3:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਭਲੇ ਕੰਮਾਂ ਵਿੱਚ ਲਾਉਣਾ ਸਿੱਖਣ ਤਾਂ ਜੋ ਉਹ ਆਪਣੀਆਂ ਲੋੜਾਂ ਨੂੰ ਪੂਰਾ ਕਰ ਸਕਣ ਤਾਂ ਕਿ ਉਹਨਾਂ ਦੇ ਜੀਵਨ ਵਿਅਰਥ ਨਾ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਵਿਸ਼ਵਾਸੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਚੰਗੇ ਕੰਮ ਕਰਨ ਲਈ ਸਮਰਪਿਤ ਕਰਨਾ ਸਿੱਖਣ, ਤਾਂ ਜੋ ਜ਼ਰੂਰੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ ਅਤੇ ਤਾਂ ਜੋ ਉਹ ਬੇਫ਼ਲ ਨਾ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਭਈ ਜਰੂਰੀ ਲੋੜਾਂ ਪੂਰੀਆਂ ਕਰਨ ਭਈ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ ਭਈ ਓਹ ਨਿਸਫਲ ਨਾ ਰਹਿਣ।।
Punjabi ERV
ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿਖਣੀ ਚਾਹੀਦੀ ਹੈ, ਜਿਹਡ਼ੇ ਬਹੁਤ ਜ਼ਰੂਰੀ ਲੋਡ਼ਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫਲ ਨਾ ਰਹਿਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈے لوک ضرُورتاں پُوریاں کرن لئی چَنگیاں کمّاں وِچ لگِیاں رہنا سِکھّن۔ تاں جو اوہ اپّھل نا ہون۔
Punjabi Standard Bible (Punjabi Standard Bible) 2023
ਸਾਡੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਜ਼ਰੂਰੀ ਲੋੜਾਂ ਦੀ ਪੂਰਤੀ ਲਈ ਚੰਗਾ ਕੰਮ-ਧੰਦਾ ਕਰਨਾ ਸਿੱਖਣ, ਤਾਂਕਿ ਉਹ ਅਸਫਲ ਨਾ ਰਹਿਣ।