Titus 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੀ ਦਇਆ ਅਤੇ ਪਿਆਰ, ਮਨੁੱਖਜਾਤੀ ਦੇ ਲਈ ਪ੍ਰਗਟ ਕੀਤਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ
Punjabi ERV
ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد ساڈے نجات دین والے خُدا دی مِہربانی تے بندیاں نال اوہدی مُحبّت دِس پئی۔
Punjabi Standard Bible (Punjabi Standard Bible) 2023
ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਕਿਰਪਾ ਅਤੇ ਮਨੁੱਖ ਲਈ ਉਸ ਦਾ ਪ੍ਰੇਮ ਪਰਗਟ ਹੋਇਆ