Titus 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਨੂੰ ਪਰਮੇਸ਼ਰ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਰਾਹੀਂ ਸਾਨੂੰ ਭਰਪੂਰੀ ਦੇ ਨਾਲ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸਨੂੰ ਉਸਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ
Punjabi ERV
ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہنُوں اوس ساڈے نجات دین والے یِسُوع مسِیح دی راہِیں ساڈے اُتّے چوکھا ڈوہلیا۔
Punjabi Standard Bible (Punjabi Standard Bible) 2023
ਜੋ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਭਰਪੂਰੀ ਨਾਲ ਵਹਾਇਆ