Titus 3:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹਨਾਂ ਨੇ ਆਪਣੀ ਕਿਰਪਾ ਦੇ ਦੁਆਰਾ ਸਾਡਾ ਪਰਮੇਸ਼ਰ ਦੇ ਨਾਲ ਨੇਕ ਸੰਬੰਧ ਕਾਇਮ ਕੀਤਾ ਤਾਂ ਜੋ ਅਸੀਂ ਅਨੰਤ ਜੀਵਨ ਦੀ ਆਸ ਦੇ ਅਨੁਸਾਰ ਵਾਰਿਸ ਬਣ ਜਾਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ, ਉਸਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ
Punjabi ERV
ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਸਈਵੀ ਜੀਵਨ ਪ੍ਰਾਪਤ ਕਰ ਸਕੀਏ। ਅਤੇ ਇਹ ਸਾਡੀ ਉਮੀਦ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اسی اوہدے فضل نال راستباز ٹھہر کے سدا دی زِندگی دی آس وِچ وارث بنیئے۔
Punjabi Standard Bible (Punjabi Standard Bible) 2023
ਤਾਂਕਿ ਅਸੀਂ ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾ ਕੇ ਸਦੀਪਕ ਜੀਵਨ ਦੀ ਆਸ ਦੇ ਅਨੁਸਾਰ ਵਾਰਸ ਬਣ ਜਾਈਏ।