Zechariah 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਘੋੜਿਆਂ ਨੇ ਮਹਿੰਦੀ ਦੀਆਂ ਝਾੜੀਆਂ ਵਿੱਚਕਾਰ ਖੜ੍ਹੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਖੁਦ ਧਰਤੀ ਤੇ ਇੱਧਰ-ਉੱਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜਾ ਸੀ ਉੱਤਰ ਦੇ ਕੇ ਆਖਿਆ ਕਿ ਅਸਾਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।”