Zechariah 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,