Zechariah 1:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਹਨਾਂ ਕੌਮਾਂ ਨਾਲ ਅੱਤ ਵੱਡਾ ਕੋਪਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ ਕਿਉਂ ਜੋ ਮੇਰਾ ਕੋਪ ਥੋੜਾ ਜਿਹਾ ਸੀ ਪਰ ਓਹਨਾਂ ਨੇ ਉਸ ਬਿਪਤਾ ਨੂੰ ਵਧਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ।