Zechariah 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਇਉਂ ਆਖਦਾ ਹੈ, ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਏਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।