Zechariah 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ, ‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ। ਮੈਂ ਸੀਯੋਨ ਨੂੰ ਸੁੱਖ ਦੇਵਾਂਗਾ। ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਮੇਰੇ ਨਗਰ ਫੇਰ ਪਦਾਰਥਾਂ ਨਾਲ, ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਰ ਯਰੂਸ਼ਲਮ ਨੂੰ ਫੇਰ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।”