Zechariah 1:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਖਾਂ ਚੁੱਕ ਕੇ ਡਿੱਠਾ, ਤਾਂ ਵੇਖੋ, ਚਾਰ ਸਿੰਙ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅੱਖਾਂ ਚੁੱਕ ਕੇ ਦੇਖਿਆ, ਤਾਂ ਵੇਖੋ, ਚਾਰ ਸਿੰਗ ਸਨ,