Zechariah 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?” ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਕੀ ਹਨॽ ਉਸ ਮੈਨੂੰ ਆਖਿਆ, ਏਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਇਸਰਾਏਲ ਅਰ ਯਰੂਸ਼ਲਮ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।