Zechariah 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਪਿਓ ਦਾਦੇ, - ਓਹ ਕਿੱਥੇ ਹਨॽ ਅਤੇ ਕੀ ਨਬੀ ਸਦਾ ਤੀਕ ਜੀਉਂਦੇ ਰਹਿਣਗੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਪੁਰਖੇ, ਉਹ ਕਿੱਥੇ ਹਨ? ਅਤੇ ਕੀ ਨਬੀ ਸਦਾ ਤੱਕ ਜੀਉਂਦੇ ਰਹਿਣਗੇ?