Zechariah 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸ ਦੇ ਰਾਜ ਦੇ ਦੂਜੇ ਵਰ੍ਹੇ ਦੇ 11ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਦਾਰਾ ਦੇ ਦੂਜੇ ਵਰ੍ਹੇ ਦੇ ਗਿਆਰ੍ਹਵੇਂ ਮਹੀਨੇ ਦੀ ਚੱਵੀ ਤਾਰੀਖ ਨੂੰ ਅਤੇ ਉਹ ਸ਼ਬਾਟ ਦਾ ਮਹੀਨਾ ਸੀ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਗਿਆਰਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਜੋ ਉਹ ਸ਼ਬਾਟ ਦਾ ਮਹੀਨਾ ਸੀ, ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ