Zechariah 10:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅੱਗੇ ਬਸੰਤ ਦੀ ਰੁੱਤੇ ਮੀਂਹ ਦੀ ਪ੍ਰਾਰਥਨਾ ਕਰੋ। ਉਹ ਬਿਜਲੀ ਭੇਜੇਗਾ ਅਤੇ ਮੀਂਹ ਵਰ੍ਹੇਗਾ। ਫ਼ੇਰ ਹਰ ਵਿਅਕਤੀ ਦੇ ਖੇਤ ਵਿੱਚ ਪੌਦੇ ਉੱਗਣਗੇ। ਅਤੇ ਪਰਮੇਸ਼ੁਰ ਹਰ ਮਨੁੱਖ ਦੇ ਖੇਤ ਵਿੱਚ ਹਰਿਆਵਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਓਹਨਾਂ ਨੂੰ ਵਾਛੜ ਵਾਲਾ ਮੀਂਹ, ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।