Zechariah 10:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ ਤੋਂ ਆਗੂ ਆਉਣਗੇ ਜੋ ਖੂੰਜੇ ਦੇ ਪੱਥਰ ਅਤੇ ਤੰਬੂ ਦੇ ਖੂੰਟਿਆਂ ਅਤੇ ਯੁੱਧ ਦੇ ਹਬਿਆਰਾਂ ਦੀ ਤਰ੍ਹਾਂ ਮਜ਼ਬੂਤ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਵਿੱਚੋਂ ਖੂੰਜੇ ਦਾ ਪੱਥਰ, ਓਹਨਾਂ ਵਿੱਚੋਂ ਹੀ ਕੀਲੇ, ਓਹਨਾਂ ਵਿੱਚੋਂ ਜੰਗੀ ਧਣੁਖ, ਓਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁੱਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।