Zechariah 10:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸੂਰਬੀਰਾਂ ਵਾਂਗ ਹੋਣਗੇ ਜੋ ਆਪਣੇ ਵੈਰੀਆਂ ਨੂੰ ਸੜਕਾਂ ਦੀ ਮਿੱਟੀ ਵਾਂਗ ਮਿੱਧਣਗੇ। ਉਹ ਲੜਨਗੇ ਅਤੇ ਕਿਉਂ ਜੋ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਹੋਵੇਗਾ ਉਹ ਦੁਸ਼ਮਣ ਦੇ ਘੁੜਸਵਾਰਾਂ ਨੂੰ ਹਰਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸੂਰ ਬੀਰਾਂ ਵਾਂਙੁ ਨਿੱਕਲਣਗੇ, ਓਹ ਲੜਾਈ ਵਿੱਚ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਓਹ ਲੜਨਗੇ ਕਿਉਂ ਜੋ ਯਹੋਵਾਹ ਓਹਨਾਂ ਦੇ ਸੰਗ ਹੋਵੇਗਾ, ਓਹ ਘੋੜ ਸਵਾਰਾਂ ਨੂੰ ਲੱਜਿਆਵਾਨ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।