Zechariah 10:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਲੋਕ ਉਨ੍ਹਾਂ ਸੂਰਬੀਰਾਂ ਵਾਂਗ ਖੁਸ਼ ਹੋਣਗੇ ਜਿਨ੍ਹਾਂ ਕੋਲ ਪੀਣ ਲਈ ਕਾਫੀ ਮੈਅ ਹੁੰਦੀ ਹੈ। ਉਨ੍ਹਾਂ ਦੇ ਬੱਚੇ ਵੀ ਖੁਸ਼ੀ ਵਿੱਚ ਮੌਜ ਮਨਾਉਣਗੇ। ਉਹ ਸਾਰੇ ਯਹੋਵਾਹ ਦੇ ਸੰਗ ਖੁਸ਼ੀ ਦਾ ਸਮਾਂ ਗੁਜ਼ਾਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਸੂਰ ਬੀਰ ਹੋਵੇਗਾ, ਓਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈ ਨਾਲ, ਓਹਨਾਂ ਦੇ ਪੁੱਤ੍ਰ ਵੇਖਣਗੇ ਅਤੇ ਅਨੰਦ ਹੋਣਗੇ, ਓਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।