Zechariah 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ ਮੈਂ ਸਾਰੇ ਰਾਜਾਂ ਵਿੱਚ ਆਪਣੀ ਪਰਜਾ ਨੂੰ ਖਿੰਡੇਰ ਦਿੱਤਾ ਹੈ, ਪਰ ਉਹ ਦੂਰ-ਦੁਰਾਡੀਆਂ ਥਾਵਾਂ ਤੇ ਵੀ ਮੈਨੂੰ ਨਾ ਭੁੱਲਣਗੇ। ਉਹ ਤੇ ਉਨ੍ਹਾਂ ਦੇ ਬੱਚੇ ਜਿਉਂਦੇ ਰਹਿਣਗੇ ਅਤੇ ਉਹ ਸੁਰੱਖਿਅਤ ਵਾਪਸ ਪਰਤਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੈਂ ਓਹਨਾਂ ਨੂੰ ਉੱਮਤਾਂ ਵਿੱਚ ਖਿਲਾਰ ਦਿੱਤਾ, ਪਰ ਓਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਓਹ ਆਪਣੇ ਬੱਚਿਆਂ ਸਣੇ ਜੀਉਂਦੇ ਰਹਿਣਗੇ ਅਤੇ ਓਹ ਮੁੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ।