Zechariah 11:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਲਬਾਨੋਨ, ਆਪਣੇ ਫਾਟਕ ਖੋਲ੍ਹ ਤਾਂ ਜੋ ਅੱਗ ਤੇਰੇ ਦਿਓਦਾਰ ਦੇ ਰੁੱਖਾਂ ਨੂੰ ਸਾੜ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਲਬਾਨੋਨ, ਆਪਣੇ ਦਰ ਖੋਲ੍ਹ ਭਈ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!