Zechariah 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਕਿਰਪਾ ਦੀ ਸੋਟੀ ਚੁੱਕੀ ਤੇ ਉਸ ਨੂੰ ਤੋੜ ਦਿੱਤਾ। ਇਹ ਮੈਂ ਇਹ ਦਰਸਾਉਣ ਲਈ ਕੀਤਾ ਕਿ ਪਰਮੇਸ਼ੁਰ ਦਾ ਆਪਣੀ ਕੌਮ ਨਾਲ ਹੋਇਆ ਨੇਮ ਤੋੜ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਪਣੀ ਮਨੋਹਰਤਾ ਲਾਠੀ ਲਈ ਅਤੇ ਉਹ ਦੇ ਟੋਟੇ ਕਰ ਦਿੱਤੇ ਭਈ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਉੱਮਤਾਂ ਨਾਲ ਬੰਨ੍ਹਿਆ ਹੋਇਆ ਸੀ ਤੋੜ ਲਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ।