Zechariah 11:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਉਨ੍ਹਾਂ ਨੂੰ ਕਿਹਾ, “ਜੇਕਰ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜਦੂਰੀ ਦੇਵੋ ਜੇਕਰ ਨਹੀਂ ਤਾਂ ਨਾ ਸਹੀ।” ਤਾਂ ਉਨ੍ਹਾਂ ਨੇ ਮੈਨੂੰ 30 ਚਾਂਦੀ ਦੇ ਸਿੱਕੇ ਦੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਹਨਾ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜੂਰੀ ਮੈਨੂੰ ਦਿਓ, - ਨਹੀਂ ਤਾਂ, ਨਾ ਸਹੀ। ਓਹਨਾਂ ਨੇ ਤੋਲ ਕੇ ਤੀਹ ਰੁਪਏ ਮੇਰੀ ਮਜੂਰੀ ਦੇ ਮੈਨੂੰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ। ਉਹਨਾਂ ਨੇ ਤੋਲ ਕੇ ਤੀਹ ਦਿਨਾਂ ਦੀ ਮਜ਼ਦੂਰੀ ਮੈਨੂੰ ਦਿੱਤੀ।