Zechariah 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਉਹ ਸੰਘ ਦੀ ਸੋਟੀ ਦੇ ਵੀ ਦੋ ਟੋਟੇ ਕੀਤੇ। ਇਹ ਮੈਂ ਇਹ ਦਰਸਾਉਣ ਲਈ ਕੀਤਾ ਕਿ ਯਹੂਦਾਹ ਅਤੇ ਇਸਰਾਏਲ ਦਾ ਸੰਘ ਟੁੱਟ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਪਣੀ ਦੂਜੀ ਲਾਠੀ ਅਰਥਾਤ ਮਿਲਾਪ ਨਾਮੀ ਨੂੰ ਟੋਟੇ ਟੋਟੇ ਕਰ ਸੁੱਟਿਆ ਤਾਂ ਜੋ ਮੈਂ ਬਰਾਦਰੀ ਨੂੰ ਜਿਹੜੀ ਯਹੂਦਾਹ ਵਿੱਚ ਅਤੇ ਇਸਰਾਏਲ ਵਿੱਚ ਹੈ ਤੋੜ ਦੇਵਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਆਪਣੀ ਦੂਜੀ ਲਾਠੀ ਜਿਸ ਦਾ ਮਿਲਾਪ ਹੈ, ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਤਾਂ ਜੋ ਮੈਂ ਉਸ ਭਾਈਚਾਰੇ ਦੇ ਰਿਸ਼ਤੇ ਨੂੰ ਤੋੜ ਦੇਵਾਂ ਜੋ ਯਹੂਦਾਹ ਅਤੇ ਇਸਰਾਏਲ ਦੇ ਵਿੱਚ ਹੈ।