Zechariah 11:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਮੈਨੂੰ ਆਖਿਆ, “ਹੁਣ ਉਸ ਮੂਰਖ ਆਜੜੀ ਦੇ ਵਰਤੋਂ ਵਾਲਾ ਸਮਾਨ ਲੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਮੈਨੂੰ ਆਖਿਆ ਕਿ ਤੂੰ ਫੇਰ ਮੂਰਖ ਅਯਾਲੀ ਦਾ ਸਮਾਨ ਲੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ