Zechariah 11:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੇ ਬੇਕਾਰ ਆਜੜੀ, ਤੂੰ ਮੇਰੇ ਇੱਜੜ ਨੂੰ ਛੱਡਿਆ। ਉੱਸਨੂੰ ਸਜ਼ਾ ਦਿਓ! ਤਲਵਾਰ ਨਾਲ ਉਸਦੀ ਸੱਜੀ ਬਾਂਹ ਤੇ ਅੱਖ ਨੂੰ ਫ਼ੋੜੋ। ਉਸਦਾ ਸੱਜਾ ਹੱਥ ਬੇਕਾਰ ਹੋ ਜਾਵੇਗਾ ਅਤੇ ਉਸਦੀ ਸੱਜੀ ਅੱਖ ਅੰਨ੍ਹੀ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਉੱਕੀ ਹੀ ਸੁੱਕ ਜਾਵੇਗੀ, ਉਸ ਦੀ ਸੱਜੀ ਅੱਖ ਉੱਕੀ ਹੀ ਫੁੱਟ ਜਾਵੇਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!