Zechariah 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੈਣ ਪਾਉਂਦੇ ਆਜੜੀਆਂ ਦੀ ਆਵਾਜ਼ ਸੁਣੋ ਉਨ੍ਹਾਂ ਦੇ ਸ਼ਕਤੀਸ਼ਾਲੀ ਆਗੂ ਖਤਮ ਹੋ ਗਏ, ਬੱਬਰ-ਸ਼ੇਰਾਂ ਦੇ ਦਹਾੜ ਸੁਣ। ਉਨ੍ਹਾਂ ਦੇ ਯਰਦਨ ਦਰਿਆ ਦੇ ਕੋਲ ਦੀਆਂ ਝਾੜੀਆਂ ਤੇ ਜੰਗਲ ਨਸ਼ਟ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਯਾਲੀਆਂ ਦੇ ਸਿਆਪੇ ਦੀ ਅਵਾਜ਼, ਕਿਉਂ ਜੋ ਓਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬਬਰ ਸ਼ੇਰਾਂ ਦੀ ਗੱਜਣ ਦੀ ਅਵਾਜ਼, ਯਰਦਨ ਦਾ ਜੰਗਲ ਨਾਸ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬੱਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ।