Zechariah 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਭੇਡਾਂ ਨੂੰ ਚਰਾ ਤੇ ਉਨ੍ਹਾਂ ਦਾ ਧਿਆਨ ਕਰ ਜੋ ਕੱਟੀਆਂ ਜਾਣ ਨੂੰ ਤਿਆਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰੇ ਪਰਮੇਸ਼ੁਰ ਨੇ ਇਉਂ ਆਖਿਆ, ਓਹਨਾਂ ਭੇਡਾਂ ਨੂੰ ਚਰਾ ਜੋ ਕੱਟੀਆਂ ਜਾਣ ਨੂੰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਾਰ ਜੋ ਵੱਢੀਆਂ ਜਾਣ ਵਾਲੀਆਂ ਹਨ।