Zechariah 11:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਨੂੰ ਇਸ ਦੇਸ ਵਿੱਚ ਵੱਸਦੇ ਲੋਕਾਂ ਉੱਤੇ ਦੁੱਖ ਨਹੀਂ ਹੁੰਦਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਵੇਖੋ! ਮੈਂ ਹਰ ਮਨੁੱਖ ਨੂੰ ਉਸ ਦੇ ਗੁਆਂਢੀ ਅਤੇ ਰਾਜੇ ਦੇ ਹੱਥ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਦੇਸ਼ ਨੂੰ ਨਾਸ ਹੋ ਜਾਣ ਦੇਵਾਂਗਾ-ਮੈਂ ਉਨ੍ਹਾਂ ਨੂੰ ਰੋਕਾਂਗਾ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਫੇਰ ਏਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਦੇ ਦਿਆਂਗਾ। ਓਹ ਏਸ ਦੇਸ ਨੂੰ ਮਾਰਨਗੇ, - ਮੈਂ ਓਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।