Zechariah 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੈਂ ਉਨ੍ਹਾਂ ਭੇਡਾਂ ਦਾ ਖਿਆਲ ਰੱਖਿਆ ਜੋ ਵੱਢੇ ਜਾਣ ਲਈ ਤਿਆਰ ਸਨ। ਉਨ੍ਹਾਂ ਸਤਾਈਆਂ ਹੋਈਆਂ ਭੇਡਾਂ ਦਾ ਮੈਂ ਅਯਾਲੀ ਬਣਿਆ। ਮੈ ਦੋ ਸੋਟੀਆਂ ਲਈਆਂ, ਇੱਕ ਸੋਟੀ ਨੂੰ ਮੈਂ ‘ਮਿਹਰ’ ਅਤੇ ਦੂਜੀ ਨੂੰ “ਏਕਤਾ” ਕਿਹਾ। ਫ਼ਿਰ ਮੈਂ ਭੇਡਾਂ ਦੀ ਰੱਖਵਾਲੀ ਕਰਨੀ ਸ਼ੁਰੂ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਕੱਟੀਆਂ ਜਾਣ ਵਾਲੀਆਂ ਭੇਡਾਂ ਦਾ ਅਯਾਲੀ ਬਣਿਆ ਅਰਥਾਤ ਮਾੜੀਆਂ ਭੇਡਾਂ ਦਾ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ \ਮਨੋਹਰਤਾ\ ਸੱਦਿਆ ਅਤੇ ਦੂਜੀ ਨੂੰ \ਮਿਲਾਪ\ ਸੱਦਿਆ ਅਤੇ ਮੈਂ ਭੇਡਾਂ ਨੂੰ ਚਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।