Zechariah 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਆਜੜੀਆਂ ਨੂੰ ਸਾੜ ਦਿੱਤਾ। ਮੈਂ ਉਨ੍ਹਾਂ ਭੇਡਾਂ ਨਾਲ ਨਾਰਾਜ ਹੋ ਗਿਆ ਅਤੇ ਉਨ੍ਹਾਂ ਨੇ ਮੈਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ ਜਿਨ੍ਹਾਂ ਤੋਂ ਮੇਰੀ ਜਾਨ ਦਿੱਕ ਸੀ ਅਤੇ ਓਹਨਾਂ ਦੀ ਜਾਨ ਵੀ ਮੈਥੋਂ ਘਿਣ ਕਰਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ।