Zechariah 11:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਕਿਹਾ, “ਮੈਂ ਤੁਹਾਨੂੰ ਛੱਡਦਾਂ ਹਾਂ। ਹੁਣ ਮੈਂ ਤੁਹਾਡਾ ਧਿਆਨ ਨਹੀਂ ਰੱਖਾਂਗਾ। ਜਿਹੜੇ ਮਰਨਾ ਚਾਹੁਣ ਮੈਂ ਉਨ੍ਹਾਂ ਨੂੰ ਮਰਨ ਦੇਵਾਂਗਾ ਤੇ ਜਿਹੜੇ ਨਸ਼ਟ ਹੋਣਾ ਚਾਹੁਦੇ ਹਨ ਨਸ਼ਟ ਕੀਤੇ ਜਾਣਗੇ ਅਤੇ ਜਿਹੜੇ ਬਚੇ ਰਹਿ ਜਾਣਗੇ ਉਹ ਇੱਕ ਦੂਜੇ ਨਾਲ ਲੜਨਗੇ ਅਤੇ ਨਸ਼ਟ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਖਿਆ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋਣ ਵਾਲਾ ਨਾਸ ਹੋ ਜਾਵੇ ਅਰ ਜਿਹੜੇ ਬਾਕੀ ਰਹਿਣ ਓਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਕਿਹਾ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋ ਜਾਣ ਵਾਲਾ ਨਾਸ ਹੋ ਜਾਵੇ ਅਤੇ ਜਿਹੜੇ ਬਾਕੀ ਰਹਿਣ ਉਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ।